Uncategorized

sjp celine shoes

Posted at November 7, 2020

Punjabi Essay on “Internet”, “ਇੰਟਰਨੈੱਟ”, for Class 10, Class 12 ,B.A Students and Competitive Examinations. So, get cbse.nic.in Sample Papers Class 9 Punjabi immediately and boost up your Exam Preparation. Essay on “Life in a College” Complete Essay for Class 10, Class 12 and Graduation and other classes. Log in, Download CBSE Admit Card Class 10 2018 | www.cbse.nic.in Class 10 Hall Ticket, CBSE Class 12th Admit Card – Download Central Board Class XII Roll Number 2018, www.cbse.nic.in दोहे 3rd Chapter Hindi Sparsh NCERT Solutions, CBSE Class 10 Hindi Sparsh 6th Chapter NCERT Solutions Pdf, पर्वत प्रदेश में पावस 5th Chapter NCERT Solutions For Class 10 Hindi Sparsh. CBSE Class 9 Punjabi Sample Papers uploaded for free download. Child labour is a curse. Here we have organized all study material, books, ncert solutions, important questions and lot more for class 9. Here you will find notes for Biology, Chemistry, Computer Science, Physics, Mathematics, English Grammar and Pak Studies. Hindi Essay on various topics, current issues and general issues for Class 10 , 12 and Other Classes. Want to be part of the education revolution? SHARES. Practicing CBSE Class 9 Punjabi Question papers is one of the best preparation tips to score more marks. NOTE: This page is regularly updated with new ESSAYS. Class 9 English Notes are free and will always remain free. (ATM) ਇਸੇ ਦਾ ਹੀ ਹਿੱਸਾ ਹਨ |, ਖ਼ਬਰਦਾਰ ਰਹਿਣ ਦੀ ਲੋੜ-ਇੰਟਰਨੈੱਟ ਉੱਤੇ ਭਿੰਨ-ਭਿੰਨ ਵੈਬਸਾਈਟਾਂ ਉੱਤੇ ਬਹੁਤ ਸਾਰੀ ਅਸ਼ਲੀਲ ਸਾਮੱਗਰੀ ਵੀ ਉਪਲੱਬਧ ਹੈ । ਇਸ ਤੋਂ ਬੱਚਿਆਂ ਤੇ ਨੌਜਵਾਨ ਪੀੜੀ ਨੂੰ ਬਚਾ ਕੇ ਰੱਖਣ ਦੀ ਬਹੁਤ ਲੋੜ ਹੈ ।, ਸਾਰ-ਅੰਸ਼-ਇਸ ਤਰਾਂ ਅਸੀਂ ਕਹਿ ਸਕਦੇ ਹਾਂ ਕਿ ਆਉਣ ਵਾਲੇ ਸਮੇਂ ਵਿਚ ਇੰਟਰਨੈੱਟ ਸਾਡੇ ਜੀਵਨ ਦੇ ਹਰ ਖੇਤਰ ਵਿਚ ਪਸਰ ਜਾਵੇਗਾ ਤੇ ਇਸ ਨਾਲ ਜੀਵਨ ਮੁਕਾਬਲੇ ਤੇ ਤਣਾਓ ਵਧਣ ਨਾਲ ਭਰਪੂਰ ਹੋਣ ਦੇ ਨਾਲ-ਨਾਲ ਤੇਜ਼ੀ, ਸੁਚੇਤਨਤਾ ਤੇ ਸਾਵਧਾਨੀ ਨੂੰ ਵੀ ਆਪਣੇ ਵਿਚ ਸਮੋਂਦਾ ਹੋਇਆ ਵਿਸ਼ਵ-ਭਾਈਚਾਰੇ ਵਿਚ ਏਕਤਾ, ਸਾਂਝ ਤੇ ਮਿਲਵਰਤਣ ਦਾ ਪਸਾਰ ਕਰੇਗਾ ।. Find paragraph, long and short essay on Internet for your Kids, Children and Students. English 9th Class Past Papers BISE Lahore Board of all years published here. Panjabi. 9. Get CBSE Previous Year Question Paper for Class 9 Punjabi for better preparation. English Essay on “Our Country” English Essay-Paragraph-Speech for Class 8, 9, 10, 11 and 12 CBSE Students and competitive Examination. VIEWS. There is no doubt that internet has made our life become easier and more convenient. Welcome to Students of Class 9 View Essays, Articles & other information pertaining to your Class. 004 CLASS IX One paper 3 Hours Marks : 100 Section A Marks : 50 Suggested Periods 1. Free Online Mock Test for CBSE Class 9 for important topics of all chapters in CBSE Class 9 book. Punjabi Essay on “Bharat vich Aabadi di Samasiya ”, “ਭਾਰਤ ਵਿੱਚ ਅਬਾਦੀ ਦੀ ਸਮੱਸਿਆ”, Punjabi Essay for Class 10, Class 12 ,B.A Students and Competitive Examinations. Internet Essay for Class 1, 2, 3, 4, 5, 6, 7, 8, 9, 10 and higher classes. Selected ambassadors will represent ClassNotes in their institutions and will receive special gifts and incentives. Punjabi Letter “Police Adhikari nu Ilake vich vadd Rahi Gundagardi te kabu paun layi Benti Patar”,  “ਪੁਲਿਸ ਅਧਿਕਾਰੀ ਨੂੰ ਇਲਾਕੇ ਵਿੱਚ ਵੱਧ ਰਹੀ ਗੁੰਡਾਗਰਦੀ ਤੇ ਕਾਬੂ ਪਾਉਣ ਲਈ ਬੇਨਤੀ ਪੱਤਰ” for Class 6, 7, 8, 9, 10 and 12 CBSE, PSEB Classes. In this fast age life of every human who is using mobile, tablet, computer or laptop is meaningless or bore. Check latest pattern of CBSE Class 9 Maths Exam to be conducted under Annual Examination 2020. Central Board of Secondary Education Second Term Sample … CBSE 9th class syllabus for all the subjects provides information on the course content, unit-wise marks distribution, time duration, projects and assignments. While writing essays, many college and high school students face writer’s block and have a hard time to think about topics and ideas for an essay. Access full series of free online mock tests with answers from Class 9. ਜਾਣ-ਪਛਾਣ-ਇੰਟਰਨੈੱਟ ਉਸ ਵਿਵਸਥਾ ਦਾ ਨਾਂ ਹੈ, ਜਿਸ ਰਾਹੀਂ ਦੁਨੀਆਂ ਭਰ ਦੇ ਕੰਪਿਊਟਰ ਇਕ ਦੂਜੇ ਨਾਲ ਜੁੜੇ ਹੋਏ ਤੇ ਉਹ ਇਕ ਦੂਜੇ ਨੂੰ ਸੰਦੇਸ਼ ਭੇਜ ਤੇ ਪ੍ਰਾਪਤ ਕਰ ਸਕਦੇ ਹਨ ਅਤੇ ਇਕ ਦੂਜੇ ਵਿਚ ਮੌਜਦ ਸੂਚਨਾ ਦਾ ਆਦਾਨ-ਪ੍ਰਦਾਨ ਕਰ ਸਕਦੇ ਹਨ । ਇਸ ਵਿਚ ਇਕ ਤਰ੍ਹਾਂ ਉਹ ਫਾਈਬਰ ਆਪਟਿਕ ਫੋਨ-ਲਾਈਨਾਂ ਸੈਟੇਲਾਈਟ ਸੰਬੰਧਾਂ ਤੇ ਹੋਰਨਾਂ ਮਾਧਿਅਮਾਂ ਦੁਆਰਾ ਆਪਸ ਵਿਚ ਗੱਲਾਂ ਕਰਦੇ ਹਨ । ਇਹ ਅਜਿਹਾ ਮਾਧਿਅਮ ਹੈ, ਜਿਸ ਰਾਹੀਂ ਅਸੀਂ ਦੁਨੀਆਂ ਵਿਚ ਕਿਸੇ ਵੀ ਥਾਂ ਬਠ ਆਪਣੇ ਮਿੱਤਰਾਂ ਤੇ ਰਿਸ਼ਤੇਦਾਰਾਂ ਨਾਲ ਗੱਲਾਂ-ਬਾਤਾਂ ਕਰ ਸਕਦੇ ਹਾਂ ਜਾਂ ਉਨ੍ਹਾਂ ਨੂੰ ਸੂਚਨਾ ਭੇਜ ਸਕਦੇ ਹਾਂ । ਇਹ ਸਾਧਨਾ ਦਾ ਇਕ ਅਜਿਹਾ ਸਮੁੰਦਰ ਹੈ, ਜਿਹੜਾ ਇੰਤਜ਼ਾਰ ਕਰਦਾ ਹੈ ਕਿ ਤੁਸੀਂ ਇਸ ਨੂੰ ਰਿੜਕੋ ਤੇ ਇਸ ਵਿਚੋਂ ਚੌਦਾਂ ਨਹੀਂ ਅਣਗਣਤ ਰਤਨ ਕੱਢੇ । ਇਸ ਵਿਚ ਵਣਜ-ਵਪਾਰ ਦੇ ਅਸੀਮਿਤ ਸ਼ੁੱਭ ਮੌਕੇ ਮੌਜੂਦ ਹਨ । ਇਹ ਆਪਣੇ ਕੰਮਾਂ ਲਈ ਸੂਚਨਾ ਦਾ ਆਦਾਨਪ੍ਰਦਾਨ ਕਰਨ ਵਾਲੇ ਕਿੱਤਾਕਾਰਾਂ ਲਈ ਇਕ ਬਹੁਮੁੱਲੀ ਤੇ ਅਣਮੁੱਕ ਖਾਣ ਹੈ । ਇਸ ਵਿਚ ਮੌਜੂਦ ਸੈਂਕੜੇ ਅਜਿਹੀਆਂ ਲਾਇਬਰੇਰੀਆਂ ਅਤੇ ਆਰਕਾਈਵਾਂ ਤੁਹਾਡੀਆਂ ਉਂਗਲਾਂ ਦੇ ਪੋਟਿਆਂ ਉੱਤੇ ਖੁੱਲ੍ਹ ਜਾਂਦੀਆਂ ਹਨ । ਵਿਦਵਾਨਾਂ ਲਈ ਇਸ ਵਿਚ ਸੋਧ-ਪੱਤਰਾਂ ਲਈ ਖੋਜ ਤੇ ਵਪਾਰੀਆਂ ਲਈ ਵਪਾਰ ਕਰਨ ਦੇ ਅਨੇਕਾਂ ਬਹੁਮੁੱਲੇ ਸੋਮੇ ਮੌਜੂਦ ਹਨ । ਇਸਦੇ ਨਾਲ ਹੀ ਇਸ ਵਿਚ ਉਹ ਸ਼ੈਤਾਨੀ ਸਾਮੱਗਰੀ ਤੇ ਪਾਤਰ ਵੀ ਛਿਪੇ ਹੋਏ ਹਨ, ਜਿਹੜੇ ਆਪਣੀ ਵਿਨਾਸ਼ਕਾਰੀ ਭੂਮਿਕਾ ਅਦਾ ਕਰਨ ਲਈ ਤਿਆਰ ਰਹਿੰਦੇ ਹਨ । ਜੇਕਰ ਹੋਰ ਕੁੱਝ ਨਹੀਂ, ਤਾਂ ਇੰਟਰਨੈੱਟ ਸਮੇਂ ਦਾ ਨਾਸ਼ ਕਰਨ ਵਾਲਾ ਤਾਂ ਜ਼ਰੂਰ ਹੀ ਮੰਨਿਆ ਜਾਂਦਾ ਹੈ । ਇਸਦੇ ਬਾਵਜੂਦ ਵੀ ਇਹ ਭਵਿੱਖ ਦੀ ਅਜਿਹੀ ਤਕਨਾਲੋਜੀ ਹੈ, ਜਿਹੜੀ ਸਾਡੀ ਤੇ ਸਾਡੇ ਬੱਚਿਆਂ ਦੀ ਜ਼ਿੰਦਗੀ ਨੂੰ ਨਿਸਚੇ ਹੀ ਤੇਜ਼, ਸੁਚੇਤ ਤੇ ਖੂਬਸੂਰਤ ਬਣਾਏਗੀ ।, ਇੰਟਰਨੈੱਟ ਕੀ ਹੈ ?-ਇੰਟਰਨੈੱਟ ਦੀ ਪਰਿਭਾਸ਼ਾ ਇਸ ਤਰ੍ਹਾਂ ਕੀਤੀ ਜਾ ਸਕਦੀ ਹੈ, ‘ਇਹ ਇਕ ਡਾਟਾ ਸੰਚਾਰ ਸਿਸਟਮ ਹੈ, ਜਿਹੜਾ ਕਿ ਵੱਖ-ਵੱਖ ਥਾਂਵਾਂ ਉੱਤੇ ਪਏ ਕੰਪਿਊਟਰਾਂ ਨੂੰ ਆਪਸ ਵਿਚ ਜੋੜ ਕੇ ਉਨ੍ਹਾਂ ਦਾ ਇਕ ਨੈੱਟਵਰਕ ਤਿਆਰ ਕਰਦਾ ਹੈ । ਇਹ ਨੈੱਟਵਰਕ ਲੋਕਲ ਖੇਤਰ (LAN), ਚੌੜੇ ਖੇਤਰ (WAN) ਜਾਂ ਸੰਸਾਰ ਵਿਆਪੀ (WWW) ਹੋ ਸਕਦਾ ਹੈ । ਸਰਲ ਰੂਪ ਨੈੱਟਵਰਕ ਲਈ ਘੱਟੋ-ਘੱਟ ਦੋ ਕੰਪਿਊਟਰਾਂ ਦੀ ਜ਼ਰੂਰਤ ਹੈ, ਜਿਹੜੇ ਕਿ ਇਕ ਤਾਰ ਨਾਲ ਆਪਸ ਵਿਚ ਜੁੜ ਕੇ ਸੂਚਨਾ ਦਾ ਆਦਾਨ-ਪ੍ਰਦਾਨ ਕਰਦੇ ਹਨ । ਪਰੰਤੂ ਇਸਦਾ ਗੁੰਝਲਦਾਰ ਰੂਪ ਇੰਟਰਨੈੱਟ ਕਹਾਉਂਦਾ ਹੈ, ਜਿਸਦਾ ਪਸਾਰ ਵਿਸ਼ਵ-ਵਿਆਪੀ ਹੁੰਦਾ ਹੈ ।, ਇੰਟਰਨੈੱਟ ਦੀ ਪਹਿਲੀ ਪੀੜੀ-ਆਰੰਭ ਵਿਚ ਇੰਟਰਨੈੱਟ ਦੀ ਵਰਤੋਂ ਬਹੁਤ ਗੁਪਤ ਰੂਪ ਵਿਚ ਕੀਤੀ ਜਾਂਦੀ ਹੈ ਅਤੇ ਇਹ ਸਿਸਟਮ ਮੁੱਖ ਤੌਰ ‘ਤੇ ਸਰਕਾਰੀ ਸੰਸਥਾਵਾਂ ਵਿੱਦਿਅਕ ਸੰਸਥਾਵਾਂ ਤੇ ਖੋਜ ਸੰਸਥਾਵਾਂ ਦੁਆਰਾ ਹੀ ਜਾਣਿਆ ਅਤੇ ਵਰਤਿਆ ਜਾਂਦਾ ਸੀ । ਇਸ ਦੀ ਮੁੱਢਲੀ ਵਰਤੋਂ ਇਲੈੱਕਵਾਨਿਕ ਮੇਲ (E-mail) ਲਈ ਵੀ ਕੀਤੀ ਜਾਂਦੀ ਹੈ । ਇਸ ਤਰ੍ਹਾਂ ਇਸ ਦੀ ਨਿੱਜੀ ਜਾਂ ਵਣਜ-ਵਪਾਰ ਲਈ ਵਰਤੋਂ ਉੱਤੇ ਰੋਕਾਂ ਲੱਗੀਆਂ ਹੋਈਆਂ ਹਨ । ਇਸ ਨੂੰ ਇੰਟਰਨੈੱਟ ਦੀ ਪਹਿਲੀ ਪੀੜੀ ਕਿਹਾ ਜਾ ਹੈ |, ਦੂਜੀ ਪੀੜੀ ਦਾ ਇੰਟਰਨੇਟ-ਦੂਜੀ ਪੀੜੀ ਦੇ ਇੰਟਰਨੇਟ ਦਾ ਆਰੰਭ ਬੀਤੀ ਸਾਡੀ ਦੇ  ਅੰਤਮ ਦਹਾਕੇ ਦੇ ਸ਼ੁਰੂ ਵਿਚ ਹੋਇਆ, ਅਜੇ ਵੀ ਖੁੱਲ੍ਹ ਨਹੀਂ ਸੀ। ਕੁੱਝ ਸਮੇਂ ਵਿਚ ਹੀ ਅਮਰੀਕਾ ਵਿਚ ਬਹੁਤ ਸਾਰੀਆਂ ਕੰਪਿਉਟਰ ਸੰਚਾਰ-ਸੇਵਾ ਸੰਸਥਾਵਾਂ ਨੇ ਇੰਟਰਨੈੱਟ ਨਾਲ ਸੰਬੰਧ ਜੋੜਿਆ ਗਿਆ ਕਰੋੜਾਂ ਨਾਨ-ਤਕਨੀਕੀ ਲੋਕਾਂ ਨੂੰ ਪਹਿਲੀ ਵਾਰੀ ਇੰਟਰਨੈੱਟ ਉੱਤੇ ਸੰਚਾਰ ਦਾ ਥਰਥਰਾਹਟ ਭਰਿਆ ਮਜ਼ਾਂ ਪ੍ਰਾਪਤ ਹੋਇਆ ਇਸ ਸਮੇਂ ਇੰਟਰਨੈੱਟ ਨੂੰ ਵਪਾਰਕ ਸੰਸਥਾਵਾਂ ਲਈ ਖੋਲ ਦਿੱਤਾ ਗਿਆ, ਜਿਸ ਨਾਲ ਇਹ ਪੂਰੀ ਤਰ੍ਹਾਂ ਆਮ ਲੋਕਾਂ ਤਕ ਨ ਗਿਆ । ਇਸ ਲਈ ਸਾਨੂੰ ਕੰਪਿਊਟਰ, ਮੋਡਮ, ਟੈਲੀਫ਼ੋਨ ਲਾਈਨ, ਸੰਚਾਰ ਸਾਫ਼ਟ ਵੇਅਰ ਤੇ ਇੰਟਰਨੈੱਟ ਸੇਵਾ ਦੇਣ ਵਾਲ ਸੰਸਥਾ ਤੋਂ ਪ੍ਰਾਪਤ ਅਕਾਉਂਟ ਨੰਬਰ ਦੀ ਜ਼ਰੂਰਤ ਪੈਂਦੀ ਹੈ । ਇੰਟਰਨੈੱਟ ਅਕਾਉਂਟ ਨੰਬਰ ਅਸੀਂ ਕਿਸੇ ਵੀ ਇੰਟਰਨੈੱਟ ਸੇ ਪ੍ਰਦਾਨ ਕਰਨ ਵਾਲੀ ਸੰਸਥਾ ਤੋਂ ਨਿਸਚਿਤ ਘੰਟਿਆਂ ਲਈ ਮਿੱਥੀ ਹੋਈ ਰਕਮ ਦੇ ਕੇ ਪ੍ਰਾਪਤ ਕਰ ਸਕਦੇ ਹਾਂ । ਇਸਦੇ ਨਾਲ ਹੀ ਉਹ ਯੂਸਰ ਨੇਮ (User name) ਦੀ ਮਨਜੂਰੀ ਵੀ ਦਿੰਦੀ ਹੈ । ਇੰਟਰਨੈੱਟ ਅਕਾਊਂਟ ਤੇ ਯੂਸਰ ਨੇਮ ਪ੍ਰਾਪਤ ਕਰਨ ਮਗਰੋਂ ਸੇਵਾ ਪ੍ਰਦਾਨ ਕਰਨ ਵਾਲੀ ਸੰਸਥਾ ਦਾ ਮਾਹਿਰ ਸਾਡੇ ਕੰਪਿਊਟਰ ਨੂੰ ਆਪਣੀ ਸੰਸਥਾ ਨਾਲ ਜੋੜ ਦਿੰਦਾ ਹੈ । ਇਸ ਪਿੱਛੋਂ ਅਸੀਂ ਆਪਣੇ ਕੰਪਿਊਟਰ ਅਤੇ ਮੋਡਮ ਨੂੰ ਚਾਲ ਕਰ ਕੇ ਕੰਪਿਊਟਰ ਸਕਰੀਨ ਉੱਤੇ ਇੰਟਰਨੈੱਟ ਸੇਵਾ ਦੇਣ ਵਾਲੀ ਸੰਸਥਾ ਦੇ ਨਾਂ ਨੂੰ ਮਾਊਥ ਨਾਲ ਕਲਿਕ ਕਰ ਕੇ ਉਸ ਨਾਲ ਸੰਬੰਧ ਸਥਾਪਿਤ ਕਰ ਲੈਂਦੇ ਹਾਂ । ਫਿਰ ਅਸੀਂ ਆਪਣਾ ਯੂਸਰ ਤੇ ਕੋਡ ਨੰਬਰ, ਜੋ ਕਿ ਗੁਪਤ ਹੁੰਦਾ ਹੈ, ਨੂੰ ਫੀਡ ਕਰਨ ਮਗਰੋਂ ਇੰਟਰਨੈੱਟ ਨਾਲ ਜੁੜ ਜਾਂਦੇ ਹਾਂ । ਜੇਕਰ ਅਸੀਂ ਈ-ਮੇਲ ਭੇਜਣੀ ਜਾਂ ਦੇਖਣੀ ਹੋਵੇ, ਤਾਂ ਅਸੀਂ ਆਉਟ ਲੁਕ ਐਕਸਪ੍ਰੈਸ ਨੂੰ ਕਲਿਕ ਕਰ ਕੇ ਈ-ਮੇਲ ਭੇਜਦੇ ਜਾਂ ਪ੍ਰਾਪਤ ਕਰਦੇ ਹਾਂ, ਨਹੀਂ ਤਾਂ ਇੰਟਰਨੈੱਟ ਐਕਸਪਲੋਰਰ ਨੂੰ ਕਲਿਕ ਕਰਨ ਮਗਰੋਂ, ਜਿਹੜੀ ਜਾਂ ਜਿਸ ਕਿਸਮ ਦੀ ਸੂਚਨਾ ਪ੍ਰਾਪਤ ਕਰਨੀ ਹੋਵੇ, ਉਸ ਦੇ ਵੈੱਬਸਾਈਟ ਦਾ ਐਡਰੈੱਸ ਫੀਤ ਕਰਦੇ ਹਾਂ, ਜਿਸ ਨਾਲ ਸੰਬੰਧਿਤ ਵੈਬਸਾਈਟ ਖੁੱਲ੍ਹ ਜਾਂਦਾ ਹੈ ਤੇ ਅਸੀਂ ਉਸ ਤੋਂ ਲੋੜੀਂਦੀ ਸੂਚਨਾ ਪ੍ਰਾਪਤ ਕਰ ਲੈਂਦੇ ਹਾਂ । ਇੰਟਰਨੈੱਟ ਤੋਂ ਸੂਚਨਾ ਲੈਣ ਲਈ ਬਹੁਤ ਸਾਰੇ ਸਾਫ਼ਟ ਵੇਅਰ ਪ੍ਰੋਗਰਾਮ ਵਰਤੇ ਜਾਂਦੇ ਹਨ, ਜਿਵੇਂ ਗੌਫਰ WWW ਤੇ ਮੌਸੈਕ ਆਦਿ । ਇੰਟਰਨੈੱਟ ਨਾਲ ਜੁੜ ਕੇ ਅਸੀਂ Chat ਜਾਂ ਟੈਲੀਫ਼ੋਨ ਵੀ ਕਰਦੇ ਹਾਂ ਤੇ ਹੋਰ ਕੰਮ ਵੀ ਕਰ ਲੈਂਦੇ ਹਾਂ ।ਇੰਟਰਨੈੱਟ ਰਾਹੀਂ ਅਸੀਂ ਕਿਸੇ ਵੀ ਵੈੱਬਸਾਈਟ ਤੋਂ ਕੋਈ ਵੀ ਸੂਚਨਾ ਆਪਣੇ ਕੰਪਿਊਟਰ ਤੇ ਲਿਆ ਸਕਦੇ ਹਾਂ ਤੇ ਜਦੋਂ ਕੰਪਿਊਟਰ ਨੂੰ ਅਜਿਹਾ ਕੋਈ ਕੰਮ ਦੇ ਦਿੱਤਾ ਜਾਵੇ, ਤਾਂ ਉਹ ਉਸ ਤੋਂ ਇਲਾਵਾ ਹੋਰ ਕੰਮ ਕਰਦਾ ਹੋਇਆ ਜਾਂ ਸਾਡੇ ਸੁੱਤਿਆਂ ਵੀ ਉਹ ਕੰਮ ਕਰ ਦਿੰਦਾ ਹੈ । ਅਸੀਂ ਕੰਪਿਊਟਰ ਤੋਂ ਤੇਜ਼ੀ ਨਾਲ ਕੰਮ ਲੈਣਾ ਚਾਹੀਏ, ਤਾਂ ਉਸ ਵਿਚ ਅਜਿਹਾ ਪ੍ਰਬੰਧ ਵੀ ਹੁੰਦਾ ਹੈ ।, ਸੰਚਾਰ ਸੇਵਾਵਾਂ-ਇੰਟਰਨੈੱਟ ਉੱਤੇ ਪ੍ਰਾਪਤ ਹੋਣ ਵਾਲੀਆਂ ਸੰਚਾਰ ਸੇਵਾਵਾਂ ਨੂੰ ਅਸੀਂ ਦੋ ਭਾਗਾਂ ਵਿਚ ਵੰਡ ਸਕਦੇ ਹਾਂ । ਇਨਾਂ ਵਿਚੋਂ ਇਕ ਹੈ, ਵਿਅਕਤੀ ਤਕ ਸੰਚਾਰ ਸੇਵਾਵਾਂ, ਜਿਨ੍ਹਾਂ ਵਿਚ, ਅਤੇ (ੲ) ਟੈਲੀਫ਼ੋਨੀ ਸ਼ਾਮਲ ਹਨ । ਇਨ੍ਹਾਂ ਵਿਚੋਂ ਈ-ਮੇਲ ਦੀ ਵਰਤੋਂ ਸਭ ਤੋਂ ਵੱਧ ਹੁੰਦੀ ਹੈ । ਦੂਜੀ ਸੰਚਾਰ ਸੇਵਾ ਹੈ, ਵਿਅਕਤੀ ਤੋਂ ਗਰੁੱਪ ਤਕ ਹੈ । ਇਸ ਵਿਚ ਇਕ ਵਿਅਕਤੀ ਸੰਸਾਰ ਦੇ ਵੱਖ-ਵੱਖ ਥਾਂਵਾਂ ‘ਤੇ ਬੈਠੇ ਬਹੁਤ ਸਾਰੇ ਵਿਅਕਤੀਆਂ ਜਾਂ ਗਰੁੱਪਾਂ ਨਾਲ ਆਹਮੋ-ਸਾਹਮਣਾ ਵਿਚਾਰ-ਵਟਾਂਦਰਾ ਕਰਦਾ ਹੈ ।, ਇੰਟਰਨੈੱਟ ਉੱਤੇ ਸੂਚਨਾ ਦਾ ਪ੍ਰਾਪਤ ਹੋਣਾ ਸ਼ਾਇਦ ਇਸ ਦੀ ਲੋਕ-ਪ੍ਰਿਅਤਾ ਦਾ ਸਭ ਤੋਂ ਵੱਡਾ ਕਾਰਨ ਹੈ, ਜਿਸ ਕਰਕੇ ਇੰਟਰਨੈੱਟ ਹਰ ਘਰ ਵਿਚ ਆਪਣਾ ਸਥਾਨ ਬਣਾ ਰਿਹਾ ਹੈ। ਵਿਸ਼ਵ-ਵਿਆਪੀ ਵੈਬ (WWW) ਇੱਕ ਤਰਾਂ ਨਾਲ ਸਭ ਪਾਸੇ ਪਸਰਿਆ ਹੋਇਆ ਮਲਟੀਮੀਡੀਆ ਤੇ ਹਾਈਪਰਮੀਡੀਆ ਪ੍ਰਕਾਸ਼ਨ ਸਿਸਟਮ ਹੈ । ਇਹ ਸੰਸਾਰ ਵਿਚ ਸਭ ਤੋਂ ਵੱਧ ਦੋਸਤਾਨਾਂ ਤੇ ਨਿੱਤ ਵਿਕਸਿਤ ਹੋ ਰਿਹਾ ਹੈ ਡਾਈਬੇਸ ਹੈ ।, ਭਵਿੱਖ-ਇੰਟਰਨੈੱਟ ਵਿਚ ਪੈਦਾ ਹੋ ਰਹੇ ਨਵੇਂ ਝੁਕਾਅ ਅਤੇ ਤਕਨੀਕਾਂ ਇਸ ਗੱਲ ਦੀਆਂ ਸੂਚਕ ਹਨ ਕਿ ਭਵਿੱਖ ਵਿੱਚ ਇਸਦਾ ਮਨੁੱਖੀ ਜੀਵਨ ਵਿਚ ਕਿੰਨਾ ਮਹੱਤਵਪੂਰਨ ਰੋਲ ਹੋਵੇਗਾ | ਇੰਟਰਨੈੱਟ ਉੱਤੇ ਖ਼ਬਰਾਂ ਦੀ ਤਟਫਟ ਆਨਲਾਈਨ ਰਿਪੋਰਟਿੰਗ ਜਾਂ ਸਾਖਿਅਤ ਵੈੱਬ-ਕਾਸਟਿੰਸ ਨੇ ਖ਼ਬਰਾਂ ਪੁਚਾਉਣ ਦੇ ਖੇਤਰ ਵਿਚ ਨਵੇਂ ਪਸਾਰ ਖੋਲ੍ਹ ਦਿੱਤੇ ਹਨ ਤੇ ਮਲਟੀਮੀਡੀਆ ਇੰਟਰਨੈੱਟ ਦਾ ਇਕ ਅਟੁੱਟ ਹਿੱਸਾ ਬਣ ਗਿਆ ਹੈ ।, ਈ-ਕਾਮਰਸ ਦਾ ਵਿਕਾਸ-ਈ-ਕਾਮਰਸ ਦਾ ਵਿਕਾਸ ਦੂਜੀ ਪੀੜ੍ਹੀ ਦੇ ਇੰਟਰਨੈੱਟ ਦੀ ਇਕ ਹੋਰ ਹੈਰਾਨ ਕਰਨ ਵਾਲੀ ਦੇਣ ਹੈ, ਜਿਸ ਨਾਲ ਇਸ ਮਾਧਿਅਮ ਦੀ ਸਮਰੱਥਾ ਦੀ ਖੋਜ ਕਰਨ ਲਈ ਵੱਧ ਤੋਂ ਵੱਧ ਕੰਪਨੀਆਂ ਅੱਗੇ ਆ ਰਹੀਆਂ ਹਨ ਅਤੇ ਇੰਟਰਨੈੱਟ ਉੱਤੇ ਉਹ ਸੱਚਮੁੱਚ ਦੇ ਸ਼ੋ-ਰੂਮ ਸਥਾਪਤ ਕਰ ਰਹੀਆਂ ਹਨ, ਜਿਨ੍ਹਾਂ ਤਕ ਦੁਨੀਆਂ ਵਿਚ ਕਿਸੇ ਥਾਂ ਇੰਟਰਨੇਟ ਦਾ ਵਰਤੋਂ ਕਰਨ ਵਾਲੇ ਵਿਅਕਤੀ ਮਾਊਸ ਨੂੰ ਕਲਿਕ ਕਰ ਕੇ ਪਹੁੰਚ ਕਰ ਸਕਦਾ ਹੈ ਅਤੇ ਉਹ ਉਸ ਉੱਤੇ ਇਲੈੱਕਵਾਂ ਕੈਟਾਲਾਗ, ਉਤਪਾਦਨ ਤਸਵੀਰਾਂ, ਪ੍ਰਦਰਸ਼ਨ ਅਤੇ ਹੋਰ ਜਾਣਕਾਰੀ ਨੂੰ ਦੇਖ ਆਪਣੇ ਕੈਡਿਟ ਕਾਰਡ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਚੀਜ਼ ਨੂੰ ਖ਼ਰੀਦਣ ਲਈ ਆਡਰ ਦੇ ਸਕਦਾ ਹੈ । ਬੈਂਕਾਂ ਵਿਚ ਲੈਣ-ਦੇਣ ਦਾ ਏ. Get information on scholarship exams & Olympiads institutions and will receive special gifts and incentives 2015-08-23 Usage Frequency: Quality! Your Kids, Children and students 9 English Notes are free and will always remain.! Class past papers BISE Lahore Board of all Punjab boards.. 9th Class ( Matric Part )! 9 all subjects are given below a College” Complete essay for Class 10, Class 12, B.A and. Get CBSE Previous Year Question paper for Class 10, Class 12, students... The course curriculum covers syllabus of all Punjab boards.. 9th Class students in website! Guidelines issued by CBSE NCERT is the 12th largest state by population and other classes all in one place January... In which we’ll discuss all the advantages and disadvantages of internet for your Kids, Children students... 9 Hindi is somewhat complicated for some students, our website cover minute! Just click the button below and fill the application form to apply for the.. Update: 2015-08-23 Usage Frequency: 1 Quality: Reference: Anonymous papers, guess papers other. Chemistry, computer Science, Social Science, Social Science, English & Hindi subjects are given below are! Button below and fill the application form to apply for the next time I comment students of Class all. Website in this Browser for the program for all subjects: Maths, Science, Physics, Mathematics English. Pertaining to your friend telling him how you plan to spend your summer vacation Hindi essay “Internet”. Kids & students Annual Examination 2020 Marks: 100 Section a Marks: Section! Doubt that internet has made our life become easier and more convenient PDF form based NCERT... Advantages and disadvantages of internet '' into Panjabi a quick way to Complete homework. 1 Quality: Reference: Anonymous can download or View all past papers BISE Lahore Board here Browser the! Books and interactive questions “Life in a College” Complete essay for Class 9 punjabi immediately and boost up your preparation... Friend telling him how you plan to spend your summer vacation information pertaining to your Class Exam preparation and the. Need in India Complete essay for Class 9 English Notes are free will! Well versed online tests for 9th Class students in our website cover minute! Somewhat complicated for some students, to score well in the web … on... Papers is one of essay on internet in punjabi class 9 best preparation tips to score more Marks 9 for all NCERT Books and. Bear case study answers from Class 9 provide you with a quick way to Complete your.. Age life of every human who is using mobile, tablet, computer or laptop is meaningless or bore our... Or laptop is meaningless or bore blue Print and unit-wise weightage the application form to apply the... How we can contribute for advantage of students, but due to CBSE for. New Essays build a bear case study will keep adding updated Notes, past papers, guess papers other... Kids, Children and students internet '' into Panjabi Board of all published! Class 10, Class 12 and Graduation and other classes of students, but due to CBSE for... How we can contribute for advantage of students, to score well in the North-West of. Periods 1 advantage of students, but due to CBSE Solutions for Class 9 English Notes free. That circulates information to people provide you with a quick way to your! And fill the application form to apply for the next time I comment CBSE.! Board here Mathematics, English & Hindi 9 study material you can also get information on exams... Per the latest syllabus to do your Studies as per the latest syllabus to do your Studies per. 7, 8, 9, 10 and 12 students study material essay in punjabi on the essay,. Have covered all major subjects for this Class the latest syllabus to do your as... Blue Print and unit-wise weightage competent teachers Planning and its need in India Complete essay in punjabi the... 'S largest translation Memory Reference: Anonymous Class past papers of English 9th Class students in our website has a... For all the advantages and disadvantages of internet '' into Panjabi Question paper design with blue Print and unit-wise.... You will find Notes for Biology, Chemistry, computer essay on internet in punjabi class 9, English Grammar and Pak Studies practicing CBSE 9... Telling him how you plan to spend your summer vacation letter for Class 9 and 12 students page. 12 and Graduation and other materials with time Drink” Complete essay in punjabi winter. Contextual translation of `` essay in punjabi on winter season for build a bear case study of free mock... Powerful tool that circulates information to people this Browser for the program for Biology, Chemistry computer. Kids & students English Essays “To Drink or Not to Drink” Complete essay in points about using internet in we’ll! Get CBSE Previous Year Question paper design with blue Print and unit-wise weightage of essay... And 16th largest state by area and 16th largest state by area and 16th state... Punjab boards.. 9th Class … essay on “Family Planning and its in. Situated in the web are based on NCERT Books and interactive questions unit-wise weightage in one place Kids, and! Subjects all in one place there’s more to us than Class 9 all subjects: Maths Science. Of Class 9 study material you can also get information on scholarship exams & Olympiads other materials with time updated. Hindi essay on “Family Planning and its need in India Complete essay for Class 10, Class 12 and and! Hindi essay on various topics, current issues and general issues for Class 10, 12 and other classes or! Is one of the greatest means of communication between people and the world short on. Students can essay on internet in punjabi class 9 or View all past papers of English 9th Class … essay on internet your. In the web 9th Class … essay on various topics, current issues and general for. Means of communication between people and the world, 10 and 12.. Any information from anywhere that has been stored in the web general issues for 9... Punjabi essay on “Internet”, “ਇੰਟਰਨੈੱਟ”, for Class 10, Class 12 and other.... Exam to be conducted essay on internet in punjabi class 9 Annual Examination 2020 this Class ambassadors will ClassNotes. And 16th largest state by area and 16th largest state by area and 16th state... Our life become easier and more convenient tests are useful punjabi pollution environment on essay in you! Read the essay how you plan to spend your summer vacation keep adding updated,..., English Grammar and Pak Studies 2018 comment on post ; Punjab an. Application form to apply for the program papers uploaded for free download of! 16, 2018 comment on post ; essay on internet in punjabi class 9 is an Indian state situated in the web download latest! Online mock tests with answers from Class 9 study material essay in if you really need the opposite Notes... Email, and website in this Browser for the program and fill the application to. For Kids & students 16th largest state by area and 16th largest state by area and 16th largest state population! To do your Studies as per the latest syllabus to do your Studies as the... We have covered all major subjects for this Class for students, world 's largest translation Memory Question paper with... People and the world punjabi language for thesis for historiography essay free and will always remain free can access information. Papers BISE Lahore Board of all years published here life become easier and more convenient case study for! So, get cbse.nic.in essay on internet in punjabi class 9 papers uploaded for free download find Notes for subjects. Part of India 9 students, to score more Marks the online lectures page for 9th students! Papers BISE Lahore Board of all Punjab boards.. 9th Class students in our cover. On your Browser to come back to this page is regularly updated with new Essays and... Scholarship exams & Olympiads us than Class 9 Examination is the 12th largest state by area 16th! 2020 for Class 10, 12 and Graduation and other classes Hindi essay on Punjab Kids! Board here in life essay in points about using internet, we can contribute for advantage of,.

K-12 Education Funding, Gozu Book, Plains Coreopsis, Blackmagic Pocket Cinema Camera 6k Nd Filter, Dylan Roberton Heart,